ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਬੀ. ਡੀ. ਪੀ. ਓ. ਨਡਾਲਾ ਦਫ਼ਤਰ ਵਿਖੇ ਉੱਦਮੀ ਮਹਿਲਾਵਾਂ ਦਾ ਸਨਮਾਨ
ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਨੂੰ ਪ੍ਰਸੰਸਾ ਪੱਤਰ ਭੇਟ ਕਰਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨਾਲ ਬੀ. ਡੀ. ਪੀ. ਓ. ਕੁਲਵਿੰਦਰ ਸਿੰਘ ਰੰਧਾਵਾ, ਸਰਪੰਚ ਹੈਪੀ ਖੱਦਰ ਤੇ ਹੋਰ ਪਤਵੰਤੇ | ਤਸਵੀਰ : ਰਘਬਿੰਦਰ ਸਿੰਘ
<br/>
10-03-2026