24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ

Ad Position 21
No active advertisement
ਅਜੀਤ ਡੈਸਕ 10-03-2026
ਕਪੂਰਥਲਾ, 9 ਮਾਰਚ (ਅਮਨਜੋਤ ਸਿੰਘ ਵਾਲੀਆ)-ਕਰਤਾਰਪੁਰ ਰੋਡ 'ਤੇ ਦਬੁਰਜੀ ਨੇੜੇ ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਇਕ ਔਰਤ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਕੋਤਵਾਲੀ ਦੇ ਏ. ਐਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਕਰਤਾਰਪੁਰ ਰੋਡ 'ਤੇ ਪਿੰਡ ਦਬੁਰਜੀ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਸੁਖਵਿੰਦਰ ਕੌਰ ਪਤਨੀ ਮਲਕੀਤ ਸਿੰਘ ਵਾਸੀ ਫੂਲੇਵਾਲ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ | ਏ. ਐਸ. ਆਈ. ਨੇ ਦੱਸਿਆ ਕਿ ਮਿ੍ਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ ਈਰਾਨ ਦੇ ਟਾਪੂ 'ਤੇ ਡੀਸੈਲੀਨੇਸ਼ਨ ਪਲਾਂਟ 'ਤੇ ਹਮਲਾ ਕਰਨਾ ਮੰਦਭਾਗਾ-ਸੰਤ ਸੀਚੇਵਾਲ <br/> ਅਗਲੀ ਖ਼ਬਰ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਥਾਂ-ਥਾਂ ਤੋਂ ਪੁੱਟਿਆ ਵਿਭਾਗ ਬੇਖ਼ਬਰ
Ad Position 24