ਡਿਪਸ ਸਕੂਲ ਬੇਗੋਵਾਲ ਵਲੋਂ ਨਵੇਂ ਵਿੱਦਿਅਕ ਸੈਸ਼ਨ 'ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਅਜੀਤ ਡੈਸਕ
11-03-2026
ਇਸ ਸਮੇਂ ਵਿਸ਼ੇਸ਼ ਤੌਰ 'ਤੇ ਪੁੱਜੇ ਸਕੂਲ ਦੇ ਚੇਅਰਪਰਸਨ ਜਸਵਿੰਦਰ ਕੌਰ ਨੇ ਨਵੇਂ ਵਿਦਿਅਕ ਵਰੇ੍ਹ ਵਿਚ ਪ੍ਰਵੇਸ਼ ਕਰ ਰਹੇ ਵਿਦਿਆਰਥੀਆਂ ਨੂੰ ਜਿੱਥੇ ਜੀ ਆਇਆਂ ਨੂੰ ਕਿਹਾ, ਉਥੇ ਚੰਗੇ ਇਨਸਾਨ ਬਣਨ ਦੀ ਕਾਮਨਾ ਕੀਤੀ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਦੀਪਤੀ ਕੌਸ਼ਲ ਨੇ ਸਕੂਲ ਮੈਨੇਜਮੈਂਟ ਵਿਦਿਆਰਥੀਆਂ ਤੇ ਸਕੂਲ ਸਟਾਫ਼ ਦਾ ਧੰਨਵਾਦ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਲੰਗਰ ਛਕਾਇਆ |