14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੁਹੱਲਾ ਬਚਿੰਤ ਨਗਰ 'ਚ ਪਹਿਲਾ ਕੁਸ਼ਤੀ ਦੰਗਲ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-03-2026
ਮਕਸੂਦਾਂ, 10 ਮਾਰਚ (ਸÏਰਵ ਮਹਿਤਾ)-ਮੁਹੱਲਾ ਬਚਿੰਤ ਨਗਰ ਵਿਚ ਪਹਿਲੀ ਵਾਰ ਕਰਵਾਏ ਗਏ ਕੁਸ਼ਤੀ ਦੰਗਲ ਨੇ ਖੇਡ ਪ੍ਰੇਮੀਆਂ ਨੂੰ ਖਾਸਾ ਰੋਮਾਂਚਿਤ ਕੀਤਾ | ਛਿੰਝ ਮੇਲੇ ਦੇ ਰੂਪ ਵਿਚ ਆਯੋਜਿਤ ਇਸ ਦੰਗਲ ਵਿਚ ਇਲਾਕੇ ਦੇ ਨਾਲ-ਨਾਲ ਦੂਰ ਦਰਾਜ਼ ਤੋਂ ਆਏ ਮਸ਼ਹੂਰ ਪਹਿਲਵਾਨਾਂ ਨੇ ਹਿੱਸਾ ਲਿਆ | ਇਸ ਮÏਕੇ ਥਾਣਾ ਡਿਵੀਜ਼ਨ ਨੰਬਰ 8 ਦੇ ਮੁਖੀ ਸਾਹਿਲ ਚÏਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਦੰਗਲ ਕਰਵਾਉਣ ਵਾਲੀ ਕਮੇਟੀ ਦੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤÏਰ 'ਤੇ ਸਨਮਾਨਿਤ ਕੀਤਾ | ਆਪਣੇ ਸੰਬੋਧਨ ਦÏਰਾਨ ਸਾਹਿਲ ਚÏਧਰੀ ਨੇ ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇਹੋ ਜਿਹੀਆਂ ਜ਼ਮੀਨੀ ਖੇਡਾਂ ਨਾਲ ਜੁੜ ਕੇ ਆਪਣੀ ਤੰਦਰੁਸਤੀ ਮਜ਼ਬੂਤ ਬਣਾਉਣ | ਉਨ੍ਹਾਂ ਕਿਹਾ ਕਿ ਖੇਡਾਂ ਨÏਜਵਾਨਾਂ ਨੂੰ ਸਹੀ ਦਿਸ਼ਾ ਦਿੰਦੀਆਂ ਹਨ ਤੇ ਉਨ੍ਹਾਂ ਨੂੰ ਮਾੜੀਆਂ ਆਦਤਾਂ ਤੋਂ ਦੂਰ ਰੱਖਦੀਆਂ ਹਨ | ਅੰਤ ਵਿਚ ਕਮੇਟੀ ਵਲੋਂ ਜਿੱਤ ਪ੍ਰਾਪਤ ਕਰਨ ਵਾਲੇ ਪਹਿਲਵਾਨਾਂ ਨੂੰ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ | ਇਸ ਮÏਕੇ ਇਲਾਕੇ ਦੇ ਕਈ ਪ੍ਰਮੁੱਖ ਵਿਅਕਤੀ ਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਮÏਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਟੀਚਿੰਗ ਟੀਮ ਨੇ ਫਰੈਂਡਲੀ ਕਿ੍ਕਟ ਮੈਚ ਜਿੱਤਿਆ ਅਗਲੀ ਖ਼ਬਰ ਰਾਧੇ ਐਨਕਲੇਵ ਦੇ ਵਸਨੀਕਾਂ ਵਲੋਂ ਟਰਾਂਸਫਾਰਮਰ ਦੀ ਮੁਰੰਮਤ ਕਰਵਾਉਣ ਦੀ ਮੰਗ <br/>
Ad Position 24