15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅਣਪਛਾਤੇ ਲੁਟੇਰਿਆਂ ਨੇ ਨੌਜਵਾਨ ਦੀ ਕੁੱਟਮਾਰ ਕਰਕੇ ਨਕਦੀ ਲੁੱਟੀ <br/>

Ad Position 21
No active advertisement
ਅਜੀਤ ਡੈਸਕ 11-03-2026
ਕਪੂਰਥਲਾ, 10 ਮਾਰਚ (ਅਮਨਜੋਤ ਸਿੰਘ ਵਾਲੀਆ)-ਪਿੰਡ ਸੁਰਖਪੁਰ ਨੇੜੇ ਇਕ ਨੌਜਵਾਨ ਦੀ ਅਣਪਛਾਤੇ ਲੁਟੇਰਿਆਂ ਨੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਤੇ ਉਸ ਪਾਸੋਂ ਨਕਦੀ ਖੋਹ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਮਨਮੀਤਪਾਲ ਪੁੱਤਰ ਕੁਲਵਿੰਦਰ ਵਾਸੀ ਬੱਕਰਖਾਨਾ ਚੌਕ ਨੇੜੇ ਦੱਸਿਆ ਕਿ ਉਹ ਸੁਰਖਪੁਰ ਵਲੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਇਕ ਸਾਥੀ ਨਾਲ ਘਰ ਵਾਪਸ ਆ ਰਿਹਾ ਸੀ, ਰਸਤੇ 'ਚ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਜ਼ਖ਼ਮੀ ਕਰ ਦਿੱਤਾ ਤੇ ਲਗਪਗ 3 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ

Ad Position 22
No active advertisement
ਪਿਛਲੀ ਖ਼ਬਰ ਬਜਟ ਕਿਸਾਨਾਂ, ਮਜ਼ਦੂਰਾਂ ਤੇ ਦਲਿਤ ਵਰਗ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰਿਆ-ਮੰਗਲ ਸਿੰਘ ਭੱਟੀ <br/> ਅਗਲੀ ਖ਼ਬਰ ਪੰਜਾਬ ਸਰਕਾਰ ਸਰਕਾਰੀ ਜਾਇਦਾਦਾਂ ਵੇਚ ਕੇ ਅÏਰਤਾਂ ਨੂੰ ਦੇਵੇਗੀ 1 ਹਜ਼ਾਰ ਰੁਪਏ-ਚੰਦੀ <br/>
Ad Position 24