22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਲੋਕ ਹਿਤੈਸ਼ੀ ਕਾਫ਼ਲਾ ਵਲੋਂ 23 ਮਾਰਚ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 12-03-2026
ਫਗਵਾੜਾ, 11 ਮਾਰਚ (ਚਾਨਾ)- ਲੋਕ ਹਿਤੈਸ਼ੀ ਕਾਫ਼ਲਾ ਵਲੋਂ ਰੈਸਟ ਹਾਊਸ ਵਿਖੇ ਮੀਟਿੰਗ ਕੀਤੀ ਜਿਸ 'ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਦਿਨ ਸੋਮਵਾਰ ਨੂੰ 3:45 ਵਜੇ ਟਾਊਨ ਹਾਲ ਫਗਵਾੜਾ ਦੇ ਪਾਰਕ 'ਚ ਇਕੱਠੇ ਹੋ ਕੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਆਗੂਆਂ ਵਲੋਂ ਇਲਾਕੇ ਦੇ ਲੋਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਪ੍ਰਣ ਲੈਣ ਲਈ ਸ਼ਹੀਦਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਸਮਾਗਮ 'ਚ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਹਰਚਰਨ ਭਾਰਤੀ, ਰਵਿੰਦਰ ਸਿੰਘ ਚੋਟ, ਕੁਲਦੀਪ ਸਿੰਘ ਕੌੜਾ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ ਅਗਲੀ ਖ਼ਬਰ ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਰਾਤ ਸਮੇਂ ਪਲੇਟਫਾਰਮ ਬਲਾਕ
Ad Position 24