22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 12-03-2026
ਕਪੂਰਥਲਾ, 11 ਮਾਰਚ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਕੁਲਦੀਪ ਸਿੰਘ ਨੇ ਗਸ਼ਤ ਦੌਰਾਨ ਕੁਸ਼ਟ ਆਸ਼ਰਮ ਨੇੜੇ ਕਥਿਤ ਦੋਸ਼ੀ ਸਵਰਨ ਸਿੰਘ ਉਰਫ਼ ਸੋਨੂੰ ਵਾਸੀ ਮਹਿਤਾਬਗੜ੍ਹ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੈਸ ਬੁਕਿੰਗ 25 ਦਿਨ ਬਾਅਦ ਕਰਨ ਦੇ ਐਲਾਨ ਨਾਲ ਲੋਕਾਂ 'ਚ ਹੜਕੰਪ <br/> ਅਗਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਕਾਰਨ ਅਪਾਹਜ ਹੋਏ ਨੌਜਵਾਨ ਦੇ ਲਗਵਾਏ ਆਰਟੀਫੀਸ਼ਲ ਹੱਥ <br/>
Ad Position 24