ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਦੀ ਹੋਈ ਮੀਟਿੰਗ
ਵਿਸ਼ਵ ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਦੀ ਗੁਰਦੁਆਰਾ ਸਤਿਗੁਰੂ ਰਵਿਦਾਸ ਸਭਾ ਸੁਲਤਾਨਪੁਰ ਲੋਧੀ ਰੋਡ ਕਪੂਰਥਲਾ 'ਚ ਹੋਈ ਮੀਟਿੰਗ ਵਿਚ ਕੌਂਸਲ ਦੇ ਕੌਮੀ ਪ੍ਰਧਾਨ ਲਖਵੀਰ ਸਿੰਘ ਖ਼ਾਲਸਾ, ਸੂਬਾਈ ਪ੍ਰਧਾਨ ਰਣਜੀਤ ਸਿੰਘ ਲੁਧਿਆਣਾ, ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਕੌਂਸਲ ਦੇ ਹੋਰ ਪ੍ਰਮੁੱਖ ਆਗੂਆਂ ਨਾਲ | ਤਸਵੀਰ : ਤਿਲਕਰਾਜ
<br/>
12-03-2026