22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਖੋਹਬਾਜ਼ੀ ਦੇ ਮਾਮਲੇ 'ਚ ਬਰੀ

Ad Position 21
No active advertisement
ਅਜੀਤ ਡੈਸਕ 12-03-2026
ਜਲੰਧਰ, 11 ਮਾਰਚ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਰਾਹੁਲ ਸਹੋਤਾ ਪੁੱਤਰ ਸੁਰਿੰਦਰ ਵਾਸੀ ਚੁਗਿੱਟੀ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ¢ ਉਕਤ ਦੇ ਖ਼ਿਲਾਫ਼ ਮਿਤੀ 26 ਦਸੰਬਰ 2023 ਨੂੰ ਥਾਣਾ ਰਾਮਾ ਮੰਡੀ ਵਿਖੇ ਸ਼ਿਵਾਲੀ ਪੁੱਤਰੀ ਵਿਜੇ ਕੁਮਾਰ ਵਾਸੀ ਬੇਅੰਤ ਨਗਰ ਜਲੰਧਰ ਦੀ ਸ਼ਿਕਾਇਤ 'ਤੇ ਉਸ ਦਾ ਫ਼ੋਨ ਖੋਹਣ ਦਾ ਮਾਮਲਾ ਦਰਜ ਕੀਤਾ ਗਿਆ ਸੀ ਪਰ ਅੱਜ ਅਦਾਲਤ ਨੇ ਦੋਸ਼ ਸਾਬਤ ਨਾ ਹੋਣ 'ਤੇ ਉਕਤ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਕਰਵਾਇਆ ਸਮਾਗਮ ਅਗਲੀ ਖ਼ਬਰ ਦਾਣਾ ਮੰਡੀ ਮਜੀਠਾ ਵਿਖੇ ਕਵੀ ਦਰਬਾਰ ਤੇ ਕਿਤਾਬ 'ਹਵਾ 'ਚ ਲਟਕਦੇ ਪਲ' 'ਤੇ ਵਿਚਾਰ ਗੋਸ਼ਟੀ <br/>
Ad Position 24