22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਬੀਮਾ ਯੋਜਨਾ ਸੰਬੰਧੀ ਸੇਵਾ ਕੇਂਦਰ ਭੁਲੱਥ ਵਿਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 12-03-2026
ਭੁਲੱਥ, 11 ਮਾਰਚ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸਥਿਤ ਸੇਵਾ ਕੇਂਦਰ ਤਹਿਸੀਲ ਕੰਪਲੈਕਸ ਭੁਲੱਥ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਸਬੰਧੀ ਕੈਂਪ ਲਗਾਇਆ ਗਿਆ | ਇਸ ਤੋਂ ਇਲਾਵਾ ਨਗਰ ਪੰਚਾਇਤ ਭੁਲੱਥ ਦਫ਼ਤਰ ਵਿਖੇ ਵੀ ਕੈਂਪ ਲਗਾਇਆ, ਇਸ ਮੌਕੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਬੀਮਾ ਯੋਜਨਾ ਸਕੀਮ ਸਬੰਧੀ ਕਾਰਡ ਹਾਲੇ ਤੱਕ ਨਹੀਂ ਬਣੇ ਉਹ ਜਲਦ ਆਪਣਾ ਆਧਾਰ ਕਾਰਡ, ਵੋਟਰ ਕਾਰਡ, ਲਿੰਕ ਫ਼ੋਨ ਨੰਬਰ ਸਮੇਤ ਆ ਕੇ ਆਪਣੇ ਕਾਰਡ ਬਣਾ ਸਕਦੇ ਹਨ | ਉਨ੍ਹਾਂ ਕਿਹਾ ਕਿ ਲੋਕ ਸਰਕਾਰ ਵੱਲੋਂ ਜਾਰੀ ਕੀਤੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ |

Ad Position 22
No active advertisement
ਪਿਛਲੀ ਖ਼ਬਰ ਮਾਂਗੇਵਾਲ ਵਿਖੇ ਸਾਲਾਨਾ ਜੋਤਿ ਸਮਾਗਮ 25 ਨੂੰ <br/> ਅਗਲੀ ਖ਼ਬਰ ਸਰਕਾਰੀ ਕਾਲਜ ਭੁਲੱਥ ਵਿਖੇ ਕਰਵਾਇਆ ਸਾਲਾਨਾ 'ਖੇਡ ਸਮਾਰੋਹ' <br/>
Ad Position 24