28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 13-03-2026

ਕਪੂਰਥਲਾ, 12 ਮਾਰਚ (ਸਡਾਨਾ)-ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ. ਆਈ. ਗੁਰਮੇਲ ਸਿੰਘ ਨੇ ਗਸ਼ਤ ਦੌਰਾਨ ਨਵਾਂ ਪਿੰਡ ਭੱਠੇ ਨੇੜੇ ਕਥਿਤ ਦੋਸ਼ੀ ਵਿਸ਼ਾਲ ਵਾਸੀ ਨਵਾਂ ਪਿੰਡ ਭੱਠੇ ਨੂੰ ਕਾਬੂ ਕਰਕੇ ਜਦੋਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ 'ਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਤੇ ਮਜ਼ਦੂਰ ਭਾਜਪਾ ਦੀ ਮੋਗਾ ਰੈਲੀ ਦੇ ਵਿਰੋਧ 'ਚ ਵੱਖ-ਵੱਖ ਥਾਵਾਂ 'ਤੇ ਪੁਤਲੇ ਸਾੜਣਗੇ-ਪਨੂੰ, ਬਾਊਪੁਰ <br/> ਅਗਲੀ ਖ਼ਬਰ 'ਨੈਕ ਐਕਰੀਡੇਸ਼ਨ ਪ੍ਰਕਿਰਿਆ' ਵਿਚ ਸਹੀ ਤੇ ਸੁਚੱਜਾ ਦਸਤਾਵੇਜ਼ੀਕਰਨ ਮਹੱਤਵਪੂਰਨ ਭੂਮਿਕਾ ਨਿਭਾਉਂਦਾ-ਡਾ. ਹਰਵਿੰਦਰ ਕੌਰ...
Ad Position 24