ਬਸਪਾ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ
ਬਸਪਾ ਹਲਕਾ ਕਪੂਰਥਲਾ ਦੇ ਆਗੂਆਂ ਤੇ ਵਰਕਰਾਂ ਦੀ ਮੁਹੱਲਾ ਸ਼ਹਿਰੀਆਂ 'ਚ ਹੋਈ ਮੀਟਿੰਗ ਤੋਂ ਬਾਅਦ ਪਾਰਟੀ ਦੇ ਸੂਬਾਈ ਸਕੱਤਰ ਹਰਿੰਦਰ ਸ਼ੀਤਲ, ਹਲਕਾ ਇੰਚਾਰਜ ਸੁਰਜੀਤ ਸਿੰਘ, ਹਲਕਾ ਪ੍ਰਧਾਨ ਬਲਬੀਰ ਚੰਦ ਪਾਰਟੀ ਦੇ ਹੋਰ ਆਗੂਆਂ ਤੇ ਵਰਕਰਾਂ ਨਾਲ | ਤਸਵੀਰ : ਤਿਲਕਰਾਜ
<br/>
29-03-2026