27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਨਸ਼ੇ ਦਾ ਸੇਵਨ ਕਰਨ ਵਾਲੇ 4 ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 03-04-2026

ਫਗਵਾੜਾ, 2 ਅਪੈ੍ਰਲ (ਚਾਨਾ)-ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਰਾਵਲਪਿੰਡੀ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਰਿਹਾਣਾ ਜੱਟਾਂ ਕਮਰੇ 'ਚ ਬੈਠ ਕੇ ਨਸ਼ੇ ਦਾ ਸੇਵਨ ਕਰ ਰਹੇ ਹਨ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੱਖਣ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਲੱਖਪੁਰ, ਰਾਹੁਲ ਪੁੱਤਰ ਬਾਬੂ ਰਾਮ ਵਾਸੀ ਮਲਕਪੁਰ, ਗੁਰਦੀਪ ਰਾਮ ਪੁੱਤਰ ਮਨਜੀਤ ਸਿੰਘ ਵਾਲੀ ਮਲਕਪੁਰ ਤੇ ਪ੍ਰਦੀਪ ਸਿੰਘ ਉਰਫ਼ ਰਾਣਾ ਪੁੱਤਰ ਸਰਵਣ ਸਿੰਘ ਵਾਸੀ ਰਾਣੀਪੁਰ ਨੂੰ ਕਾਬੂ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਮਰਹੂਮ ਕਿਸਾਨ ਆਗੂ ਗੁਰਚਰਨ ਸਿੰਘ ਕੰਗ ਦੇ ਪਰਿਵਾਰ ਨਾਲ ਵਿਧਾਇਕ ਖਹਿਰਾ ਨੇ ਕੀਤਾ ਦੁੱਖ ਪ੍ਰਗਟਾਵਾ ਅਗਲੀ ਖ਼ਬਰ ਵਿਦਿਆਰਥੀਆਂ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ
Ad Position 24