27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕੁੱਟਮਾਰ ਕਰਨ ਤੇ ਧਮਕੀਆਂ ਦੇਣ 'ਤੇ ਦੋ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 03-04-2026

ਫਗਵਾੜਾ, 2 ਅਪੈ੍ਰਲ (ਹਰਜੋਤ ਸਿੰਘ ਚਾਨਾ)-ਕੁੱਟਮਾਰ ਕਰਨ ਤੇ ਧਮਕੀਆਂ ਦੇਣ 'ਤੇ ਸਿਟੀ ਪੁਲਿਸ ਨੇ ਦੋ ਮੈਂਬਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਸਵਰਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਰਤਨਪੁਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 31 ਮਾਰਚ ਨੂੰ ਮੈਂ ਤੇ ਮੇਰੀ ਪਤਨੀ ਕੁਲਵੀਰ ਕੌਰ ਘਰ 'ਚ ਮੌਜੂਦ ਸੀ ਤਾਂ ਉਸ ਦੀ ਭਾਬੀ ਗੁਰਿੰਦਰ ਕੌਰ ਉਸ ਦੇ ਘਰ ਆਏ | ਉਨ੍ਹਾਂ ਉਸ ਪਾਸੋਂ ਚੁਬਾਰੇ ਦੀ ਚਾਬੀ ਮੰਗੀ ਤੇ ਜਦੋਂ ਉਹ ਦੇਣ ਗਿਆ ਤਾਂ ਉਸ ਦੀ ਭਾਬੀ ਨੇ ਗਾਲ਼ੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਤੇ ਧਮਕੀਆਂ ਦਿੱਤੀਆਂ | ਜਿਸ ਸੰਬੰਧ 'ਚ ਪੁਲਿਸ ਨੇ ਗੁਰਿੰਦਰ ਕੌਰ, ਮਨਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਭੁਪਿੰਦਰ ਕੌਰ ਵਾਲੀਆ ਦੀ ਪਹਿਲੀ ਬਰਸੀ ਸੰਬੰਧੀ ਸਮਾਗਮ 5 ਨੂੰ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਚਾਰ ਨੌਜਵਾਨ ਕਾਬੂ <br/>
Ad Position 24