27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਾਬਕਾ ਕੌਂਸਲਰ ਭੁਪਿੰਦਰ ਕੌਰ ਵਾਲੀਆ ਦੀ ਪਹਿਲੀ ਬਰਸੀ ਸੰਬੰਧੀ ਸਮਾਗਮ 5 ਨੂੰ

Ad Position 21
No active advertisement
ਅਜੀਤ ਡੈਸਕ 03-04-2026
ਕਪੂਰਥਲਾ, 2 ਅਪ੍ਰੈਲ (ਵਿ.ਪ੍ਰ.)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਹਰਬੰਸ ਸਿੰਘ ਵਾਲੀਆ ਦੀ ਧਰਮ-ਪਤਨੀ ਤੇ ਕਮਲਦੀਪ ਸਿੰਘ ਵਾਲੀਆ ਤੇ ਜਗਦੀਪ ਸਿੰਘ ਦੀ ਮਾਤਾ ਸਾਬਕਾ ਕੌਂਸਲਰ ਬੀਬੀ ਭੁਪਿੰਦਰ ਕੌਰ ਵਾਲੀਆ ਦੀ ਪਹਿਲੀ ਬਰਸੀ ਦੇ ਸੰਬੰਧ 'ਚ 5 ਅਪ੍ਰੈਲ ਨੂੰ 12:30 ਤੋਂ 2:00 ਵਜੇ ਤੱਕ ਗੁਰਦੁਆਰਾ ਸਾਹਿਬ ਬਾਬਾ ਦਇਆ ਰਾਮ ਜੀ ਮਨਸੂਰਵਾਲ ਦੋਨਾ ਜਲੰਧਰ ਰੋਡ ਕਪੂਰਥਲਾ ਵਿਖੇ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ 'ਚ ਉੱਘੇ ਕੀਰਤਨੀਏ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਣਗੇ | ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਫ਼ਤਰ 'ਤੇ ਹੋਏ ਧਮਾਕੇ ਦੇ ਮਾਮਲੇ ਨੂੰ ਲੈ ਕੇ ਸ਼ਹਿਰ 'ਚ ਆਗੂਆਂ ਨੇ ਕੀਤਾ ਰੋਸ ਮਾਰਚ ਅਗਲੀ ਖ਼ਬਰ ਕੁੱਟਮਾਰ ਕਰਨ ਤੇ ਧਮਕੀਆਂ ਦੇਣ 'ਤੇ ਦੋ ਖ਼ਿਲਾਫ਼ ਕੇਸ ਦਰਜ
Ad Position 24