05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਾਬਕਾ ਸਰਪੰਚ ਕੁਲਦੀਪ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 04-04-2026
ਡਡਵਿੰਡੀ, 3 ਅਪ੍ਰੈਲ (ਦਿਲਬਾਗ ਸਿੰਘ ਝੰਡ)-ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਪਿੰਡ ਡਡਵਿੰਡੀ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ (60) ਦਾ ਬੀਤੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ ਸੀ | ਕੁਲਦੀਪ ਸਿੰਘ ਦੀ ਹੋਈ ਅਚਨਚੇਤੀ ਮੌਤ 'ਤੇ ਈ. ਓ. ਰਣਦੀਪ ਸਿੰਘ ਵੜੈਚ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਬਲਾਕ ਸੰਮਤੀ ਮੈਂਬਰ ਸਵਰਨ ਸਿੰਘ ਸੰਧਾ, ਜਥੇਦਾਰ ਸੁਖਚੈਨ ਸਿੰਘ ਮਨਿਆਲਾ, ਜਥੇਦਾਰ ਹਰਜਿੰਦਰ ਸਿੰਘ ਵਿਰਕ, ਆੜ੍ਹਤੀ ਵਿਜੇਪਾਲ ਸਿੰਘ ਧੰਜੂ, ਸਾਬਕਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ ਡਡਵਿੰਡੀ, ਗਿਆਨੀ ਜਰਨੈਲ ਸਿੰਘ ਮੋਠਾਂਵਾਲਾ, ਸਰਪੰਚ ਅਵਤਾਰ ਸਿੰਘ ਭੌਰ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਸਰਪੰਚ ਮੇਜਰ ਸਿੰਘ ਜੈਨਪੁਰ, ਅਜਮੇਰ ਸਿੰਘ ਰਾਣਾ, ਸਾਬਕਾ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਹਰਭਜਨ ਸਿੰਘ, ਸਰਪੰਚ ਹਰਮਨਜੋਤ ਸਿੰਘ ਮੈਰੀਪੁਰ, ਸਰਪੰਚ ਕੁਲਦੀਪ ਸਿੰਘ ਦੁਰਗਾਪੁਰ ਅਤੇ ਸੁਖਦੇਵ ਸਿੰਘ ਸੰਧਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਪੱਕੀ ਕਣਕ 'ਤੇ ਹੋ ਰਹੀ ਕਿਣ-ਮਿਣ ਨੇ ਕਿਸਾਨਾਂ ਦੀ ਚਿੰਤਾ ਵਧਾਈ <br/>
Ad Position 24
No active advertisement