05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੰਜਾਬ ਸਰਕਾਰ ਦੇ ਸੰਵਾਦ ਪ੍ਰੋਗਰਾਮ ਤਹਿਤ ਨੂਰਪੁਰ ਜਨੂੰਹਾਂ ਵਿਖੇ ਕੀਤੀ ਅਹਿਮ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 04-04-2026
ਭੰਡਾਲ ਬੇਟ, 3 ਅਪ੍ਰੈਲ (ਜੋਗਿੰਦਰ ਸਿੰਘ ਜਾਤੀਕੇ)-ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੰਵਾਦ ਪ੍ਰੋਗਰਾਮ ਤਹਿਤ ਅੱਜ ਬਲਾਕ ਢਿਲਵਾਂ ਦੇ ਪਿੰਡ ਨੂਰਪੁਰ ਜਨੂੰਹਾਂ ਵਿਖੇ ਅਹਿਮ ਮੀਟਿੰਗ ਕੀਤੀ ਜਿਸ ਵਿਚ ਪਿੰਡ ਦੇ ਸਰਪੰਚ, ਪੰਚ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਪਿੰਡ ਦੇ ਸਰਪੰਚ ਅਤੇ ਬਲਾਕ ਪ੍ਰਧਾਨ ਬਿਕਰਮਜੀਤ ਸਿੰਘ ਵੱਲੋਂ ਪੰਜਾਬ ਸਰਕਾਰ ਦੁਆਰਾ ਪਿਛਲੇ 4 ਸਾਲਾਂ ਵਿਚ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ ਗਈ ਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਸੁਣੀਆਂ ਗਈਆਂ ਤੇ ਉਨ੍ਹਾਂ ਦੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਤੇ ਵਿੱਕੀ ਭੰਮਰਾ ਕੋਆਰਡੀਨੇਟਰ ਵੀ ਡੀ.ਸੀ ਹਲਕਾ ਭੁਲੱਥ ਨੇ ਜਾਣਕਾਰੀ ਦਿੰਦਿਆਂ ਕਿਹਾ ਕੇ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਦਾ ਬਿਨਾਂ ਕਿਸੇ ਭੇਦਭਾਵ ਦੇ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਚੋਣ ਗਾਰੰਟੀਆਂ ਕੀਤੀਆਂ ਪੂਰੀਆਂ-'ਆਪ' ਆਗੂ <br/> ਅਗਲੀ ਖ਼ਬਰ ਨੰਬਰਦਾਰਾਂ ਦਾ ਵਫ਼ਦ ਮਾਸਟਰ ਰਣਜੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਸੋਨਮਦੀਪ ਕੌਰ ਨੂੰ ਮਿਲਿਆ <br/>
Ad Position 24
No active advertisement