ਜਾਅਲੀ ਕਾਗ਼ਜ਼ਾਤ ਸਹਾਰੇ ਜ਼ਮਾਨਤ ਕਰਵਾਉਣ ਦੇ ਮਾਮਲੇ ਸੰਬੰਧੀ ਤਿੰਨ ਵਿਰੁੱਧ ਕੇਸ ਦਰਜ
ਅਜੀਤ ਡੈਸਕ
06-04-2026
ਮਾਡਰਨ ਜੇਲ੍ਹ 'ਚੋਂ 4 ਮੋਬਾਈਲ ਫ਼ੋਨ ਬਰਾਮਦ
ਕਪੂਰਥਲਾ, 5 ਅਪ੍ਰੈਲ (ਸਡਾਨਾ)-ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਅਣਪਛਾਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਜੋਗਿੰਦਰਪਾਲ ਤੇ ਰਾਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਜਾਂਚ ਦੌਰਾਨ ਲਾਵਾਰਸ ਹਾਲਤ 'ਚ ਵੱਖ-ਵੱਖ ਥਾਵਾਂ ਤੋਂ ਚਾਰ ਮੋਬਾਈਲ ਫ਼ੋਨ ਬਰਾਮਦ ਹੋਏ | ਜਿਸ ਤਹਿਤ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |