ਯੰਗ ਪੈਟਲਜ਼ ਸਕੂਲ ਭੁਲੱਥ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਰਵਾਇਆ ਧਾਰਮਿਕ ਸਮਾਗਮ
ਸਮਾਗਮ ਮੌਕੇ ਕੀਰਤਨ ਕਰਦਾ ਹੋਇਆ ਰਾਗੀ ਜਥਾ ਅਤੇ ਨਾਲ ਹੋਣਹਾਰ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਦੇ ਚੇਅਰਪਰਸਨ ਸੁਰਿੰਦਰ ਕੌਰ ਤੇ ਸਟਾਫ਼ | ਤਸਵੀਰਾਂ : ਮਨਜੀਤ ਸਟੂਡੀਓ
<br/>
06-04-2026