04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਨਸ਼ੇ ਦਾ ਸੇਵਨ ਕਰਦੇ 2 ਵਿਅਕਤੀਆਂ ਨੂੰ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 06-04-2026
ਨੂਰਮਹਿਲ, 5 ਅਪ੍ਰੈਲ (ਤਜਿੰਦਰ ਕੁਮਾਰ)-ਥਾਣਾ ਨੂਰਮਹਿਲ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਦਾ ਸੇਵਨ ਕਰਦੇ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ | ਥਾਣਾ ਨੂਰਮਹਿਲ ਦੇ ਮੁੱਖ ਅਫ਼ਸਰ ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ 'ਤੇ ਦੋਸ਼ੀ ਦੀਪਕ ਕੁਮਾਰ ਉਰਫ ਸੋਨੂੰ ਪੁੱਤਰ ਓਮ ਪ੍ਰਕਾਸ਼ ਤੇ ਰੀਤਿਕ ਪੁੱਤਰ ਅਨਿਲ ਕੁਮਾਰ ਵਾਸੀਆਂਨ ਡੱਲਾ ਥਾਣਾ ਨੂਰਮਹਿਲ ਜ਼ਿਲ੍ਹਾ ਜਲੰਧਰ ਬੇਅਬਾਦ ਕਾਲੋਨੀ ਦਸਮੇਸ਼ ਨਗਰ ਨੂਰਮਹਿਲ ਤੋਂ ਹੈਰੋਇਨ ਦਾ ਸੇਵਨ ਕਰਦਿਆਂ ਨੂੰ ਕਾਬੂ ਕਰਕੇ ਇਕ ਸਿਲਵਰ ਪੰਨੀ, ਇਕ 10 ਰੁਪਏ ਭਾਰਤੀ ਕਰੰਸੀ ਨੋਟ ਨਲਪੀ ਅਤੇ ਇਕ ਲਾਈਟਰ ਬਰਾਮਦ ਕਰਕੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕੋਟਲਾ ਰੋਡ ਦੀ ਲੰਬੇ ਸਮੇਂ ਤੋਂ ਹਾਲਤ ਖ਼ਰਾਬ ਹੋਣ ਕਰਕੇ ਕਈ ਸਨਅਤਕਾਰਾਂ 'ਚ ਰੋਸ ਅਗਲੀ ਖ਼ਬਰ ਖ਼ਾਲਸਾ ਮਾਰਚ ਵਿਚ ਸ਼ਾਮਿਲ ਹੋਵੇਗੀ ਜਜ਼ਬਾ ਰੱਖੋ ਜਿੱਤ ਦਾ ਐਨ. ਜੀ. ਓ.-ਨਾਗੀ
Ad Position 24