ਸ਼ੋ੍ਰਮਣੀ ਅਕਾਲੀ ਦਲ ਨੇ ਸਮਾਜ ਸੇਵਾ ਦਾ ਕਾਰਜ ਕਰਦਿਆਂ 51 ਲੋੜਵੰਦਾਂ ਨੂੰ ਟਰਾਈ ਸਾਈਕਲ ਵੰਡੇ
ਸਟੇਟ ਗੁਰਦੁਆਰਾ ਸਾਹਿਬ ਵਿਖੇ ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡਣ ਉਪਰੰਤ ਖੜ੍ਹੇ ਹਲਕਾ ਇੰਚਾਰਜ ਐਚ. ਐਸ. ਵਾਲੀਆ, ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਦਲਵਿੰਦਰ ਸਿੰਘ ਸਿੱਧੂ, ਇੰਦਰਜੀਤ ਸਿੰਘ ਮੰਨਣ, ਤਨਵੀਰ ਸਿੰਘ ਰੰਧਾਵਾ ਤੇ ਹੋਰ | ਤਸਵੀਰ : ਤਿਲਕਰਾਜ
<br/>
06-04-2026