05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅਕਾਸ਼ ਬਾਂਸਲ ਕਪੂਰਥਲਾ ਜ਼ਿਲ੍ਹੇ ਦੇ ਡੀ. ਸੀ. ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 07-04-2026
ਕਪੂਰਥਲਾ, 6 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਕੀਤੇ ਸੀਨੀਅਰ ਆਈ. ਐਸ. ਤੇ ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲਿਆਂ ਦੌਰਾਨ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦਕਿ 2019 ਬੈਚ ਦੇ ਆਈ. ਏ. ਐਸ. ਅਧਿਕਾਰੀ ਅਕਾਸ਼ ਬਾਂਸਲ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਮਾਨਸਾ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਨਿਯੁਕਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਗੁਆਂਢੀਆਂ ਵਲੋਂ ਬੱਚੇ ਦੀ ਕੁੱਟਮਾਰ <br/> ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ
Ad Position 24