05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਗੁਆਂਢੀਆਂ ਵਲੋਂ ਬੱਚੇ ਦੀ ਕੁੱਟਮਾਰ <br/>

Ad Position 21
No active advertisement
ਅਜੀਤ ਡੈਸਕ 07-04-2026
ਕਪੂਰਥਲਾ, 6 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਪੱਖੋਵਾਲ ਵਿਖੇ ਗੁਆਂਢੀਆਂ ਦੇ ਬਨੇਰੇ ਤੋਂ ਕਬੂਤਰ ਫੜਣ ਗਏ 12 ਸਾਲਾਂ ਬੱਚੇ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ |
ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹਨੀ ਪੁੱਤਰ ਜਸਬੀਰ ਵਾਸੀ ਪੱਖੋਵਾਲ ਨੇ ਦੱਸਿਆ ਕਿ ਉਸ ਦਾ ਕਬੂਤਰ ਗੁਆਂਢੀਆਂ ਦੇ ਬਨੇਰੇ 'ਤੇ ਬੈਠਾ ਸੀ, ਜਦੋਂ ਉਹ ਉਸ ਨੂੰ ਫੜਣ ਗਿਆ ਤਾਂ ਗੁਆਂਢੀਆਂ ਨੇ ਉਸ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ, ਜਿਸ ਦਾ ਇਲਾਜ ਐਮਰਜੈਂਸੀ ਵਾਰਡ 'ਚ ਤਾਇਨਾਤ ਡਿਊਟੀ ਡਾਕਟਰ ਵਲੋਂ ਕੀਤਾ ਜਾ ਰਿਹਾ ਹੈ | ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਟੀਮ ਵਲੋਂ ਨਾਜਾਇਜ਼ ਕਬਜ਼ੇ ਵਾਲਿਆਂ ਖ਼ਿਲਾਫ਼ ਕਾਰਵਾਈ, ਸਾਮਾਨ ਕੀਤਾ ਜ਼ਬਤ ਅਗਲੀ ਖ਼ਬਰ ਅਕਾਸ਼ ਬਾਂਸਲ ਕਪੂਰਥਲਾ ਜ਼ਿਲ੍ਹੇ ਦੇ ਡੀ. ਸੀ. ਨਿਯੁਕਤ <br/>
Ad Position 24