27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਵ. ਸਵਰਨ ਚੰਦ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Ad Position 21
No active advertisement
ਅਜੀਤ ਡੈਸਕ 09-04-2026
ਫਗਵਾੜਾ, 8 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਰਾਜ ਪਾਵਰਕਾਮ ਲਿ. ਦੇ ਵਧੀਕ ਨਿਗਰਾਨ ਇੰਜੀਨੀਅਰ ਹਰਦੀਪ ਕੁਮਾਰ ਦੇ ਪਿਤਾ ਸਵਰਨ ਚੰਦ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨੂੰ ਹਜ਼ਾਰਾਂ ਨਮ ਅੱਖਾਂ ਨਾਲ ਭੂਆ ਧਮੜੀ ਸ਼ਮਸ਼ਾਨਘਾਟ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਗਮਗੀਨ ਮਾਹੌਲ ਵਿਚ ਅੰਤਿਮ ਵਿਦਾਈ ਦਿੱਤੀ | ਇਸ ਮੌਕੇ, ਰਾਜਨੀਤੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਸਵ. ਸਵਰਨ ਚੰਦ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹੋਮਿਓਪੈਥਿਕ ਡਾ. ਹਰਭਜਨ ਸਿੰਘ ਦਾ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
Ad Position 24