27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 09-04-2026
ਸੁਲਤਾਨ ਪੁਰ ਲੋਧੀ, 8 ਅਪ੍ਰੈਲ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮੇਂ ਮਾਤਾ ਸੁਲੱਖਣੀ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਰਸਭਿੰਨੇ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ ਅਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜ ਕੇ ਨਿਹਾਲ ਕੀਤਾ ਗਿਆ | ਇਸ ਸਮੇਂ ਕੌਫੀ, ਮਠਿਆਈਆਂ, ਸਮੋਸਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ |

Ad Position 22
No active advertisement
ਪਿਛਲੀ ਖ਼ਬਰ ਈ-ਰਿਕਸ਼ਾ ਚਾਲਕ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ-ਰੇਸ਼ਮ ਸਿੰਘ, ਗੁਰਬਚਨ ਸਿੰਘ ਬੰਗੜ <br/> ਅਗਲੀ ਖ਼ਬਰ ਹਿਮ ਜਯੋਤੀ ਕਲਿਆਣ ਸਮਿਤੀ ਦਾ 32ਵਾਂ ਸਾਲਾਨਾ ਸਮਾਗਮ <br/>
Ad Position 24