26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਾਬਕਾ ਸਰਪੰਚ ਕੁਲਦੀਪ ਸਿੰਘ ਡਡਵਿੰਡੀ ਦਾ ਅੰਤਿਮ ਸੰਸਕਾਰ ਅੱਜ <br/>

Ad Position 21
No active advertisement
ਅਜੀਤ ਡੈਸਕ 09-04-2026
ਸੁਲਤਾਨਪੁਰ ਲੋਧੀ, 8 ਅਪ੍ਰੈਲ (ਨਰੇਸ਼ ਹੈਪੀ)-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਰਜਿ: ਸੁਲਤਾਨਪੁਰ ਲੋਧੀ ਦੀ ਇਕ ਜਰੂਰੀ ਮੀਟਿੰਗ ਪ੍ਰਧਾਨ ਬਲਕਾਰ ਸਿੰਘ ਹਰਨਾਮਪੁਰ ਦੀ ਅਗਵਾਈ ਹੇਠ ਹੋਈ, ਜਿਸ 'ਚ ਬੀਤੇ ਦਿਨ ਸਾਬਕਾ ਕਬੱਡੀ ਖਿਡਾਰੀ ਅਤੇ ਸਾਬਕਾ ਸਰਪੰਚ ਡਡਵਿੰਡੀ ਕੁਲਦੀਪ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ¢ ਇਸ ਮÏਕੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ¢ ਪ੍ਰਧਾਨ ਬਲਕਾਰ ਸਿੰਘ ਨੇ ਦੱਸਿਆ ਕਿ ਸਵ: ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ ਅੱਜ 9 ਅਪ੍ਰੈਲ ਵੀਰਵਾਰ ਨੂੰ ਸਵੇਰੇ 10:30 ਵਜੇ ਪਿੰਡ ਡਡਵਿੰਡੀ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ¢ ਸਵ: ਕੁਲਦੀਪ ਸਿੰਘ ਡਡਵਿੰਡੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ਵਿੱਚ ਪ੍ਰਧਾਨ ਬਲਕਾਰ ਸਿੰਘ ਹਰਨਾਮ ਪੁਰ, ਗਿਆਨੀ ਜਰਨੈਲ ਸਿੰਘ ਮੋਠਾਂਵਾਲਾ, ਪ੍ਰਵਾਸੀ ਭਾਰਤੀ ਧਰਮ ਸਿੰਘ ਖਿੰਡਾ ਮੈਰੀਪੁਰ ਯੂ ਐਸ ਏ, ਬਲਬੀਰ ਸਿੰਘ ਥਿੰਦ ਡੇਰਾ ਨੰਦ ਸਿੰਘ ਯੂ ਐਸ ਏ, ਹਰਨੇਕ ਸਿੰਘ ਨੇਕਾ ਮੈਰੀਪੁਰ ਯੂ. ਕੇ., ਰਸ਼ਪਾਲ ਸਿੰਘ ਕਾਲਾ ਜਰਮਨੀ, ਤਰਲੋਚਨ ਸਿੰਘ ਕਾਕੀ ਜਰਮਨੀ, ਪ੍ਰੋਫੈਸਰ ਅਮਰਜੀਤ ਸਿੰਘ ਖੈੜਾ ਕੈਨੇਡਾ, ਪਰਮਿੰਦਰ ਸਿੰਘ ਲਵਲੀ ਕਨੇਡਾ, ਸਰਬਜੀਤ ਸਿੰਘ ਪੱਡਾ ਯੂ ਐਸ ਏ, ਹਰਕਮਲ ਸਿੰਘ ਕਨੇਡਾ ਸੰਤੋਖ ਸਿੰਘ ਸਫਰੀ ਯੂ.ਕੇ., ਅੰਤਰਪ੍ਰੀਤ ਸਿੰਘ ਖੁਰਦਾ ਯੂ.ਕੇ., ਗੁਰਮੇਜ ਸਿੰਘ ਰਾਜੂ ਢਿੱਲੋ, ਪਰਵਿੰਦਰ ਸਿੰਘ ਪੱਪਾ ਸਾਬਕਾ ਚੇਅਰਮੈਨ, ਅੰਗਰੇਜ਼ ਸਿੰਘ ਢਿੱਲੋ, ਲੈਕਚਰਾਰ ਬਲਦੇਵ ਸਿੰਘ ਟੀਟਾ, ਬਲਵਿੰਦਰ ਸਿੰਘ ਤੁੜ, ਪ੍ਰਮੋਦ ਕੁਮਾਰ ਪੱਪੂ ਸ਼ਾਹ, ਬਲਜੀਤ ਬੱਲੀ ਤਲਵੰਡੀ ਚÏਧਰੀਆਂ, ਨਿਰਮਲ ਸਿੰਘ ਹੁੰਦਲ ਕੋਚ, ਰਾਜ ਬਹਾਦਰ ਸਿੰਘ ਡਡਵਿੰਡੀ, ਅਮਰੀਕ ਸਿੰਘ ਡਡਵਿੰਡੀ, ਰਣਜੀਤ ਸਿੰਘ, ਬਲਦੇਵ ਸਿੰਘ ਮੰਗਾ, ਨੰਬਰਦਾਰ ਜਤਿੰਦਰਜੀਤ ਸਿੰਘ, ਹਰਦਿਆਲ ਸਿੰਘ ਸ਼ਾਹ ਆਦਿ ਵੀ ਸ਼ਾਮਿਲ ਸਨ¢


Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਡੀ.ਏ. ਸੰਬੰਧੀ ਹੁਕਮ ਤੁਰੰਤ ਲਾਗੂ ਕੀਤੇ ਜਾਣ : ਧਾਲੀਵਾਲ <br/> ਅਗਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਲਈ ਕੀਨੀਆ ਦੇਸ਼ ਦੇ ਵਿਸਲੇ ਕੀਬੀਚੀ ਬਣੇ ਮੈਰਾਥਨ ਕੋਚ <br/>
Ad Position 24