25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪੁਲਿਸ ਨੇ ਵੱਖ-ਵੱਖ ਇਲਾਕਿਆਂ 'ਚ ਸਰਚ ਮੁਹਿੰਮ ਚਲਾਈ <br/>

Ad Position 21
No active advertisement
ਅਜੀਤ ਡੈਸਕ 09-04-2026
ਫਗਵਾੜਾ, 8 ਅਪੈ੍ਰਲ (ਹਰਜੋਤ ਸਿੰਘ ਚਾਨਾ)-ਪੁਲਿਸ ਵਲੋਂ ਅੱਜ ਨਸ਼ਿਆਂ ਖ਼ਿਲਾਫ਼ ਆਰੰਭੀ ਗਈ ਮੁਹਿੰਮ ਤਹਿਤ ਵੱਖ ਵੱਖ ਇਲਾਕਿਆਂ 'ਚ ਸਰਚ ਅਪ੍ਰੇਸ਼ਨ ਚਲਾਇਆ ਗਿਆ | ਇਸ ਮੌਕੇ ਪੁਲਿਸ ਵਲੋਂ ਐਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ 'ਚ ਛੱਜ ਕਾਲੋਨੀ ਤੇ ਆਸ-ਪਾਸ ਦੇ ਇਲਾਕਿਆਂ 'ਚ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਡੀ.ਐਸ.ਪੀ. ਫਗਵਾੜਾ ਭਾਰਤ ਭੂਸ਼ਣ, ਨਸ਼ਾ ਮੁਕਤੀ ਮੋਰਚਾ ਦੀ ਹਲਕਾ ਕੋਆਰਡੀਨੇਟਰ ਸੀਮਾ ਰਾਣਾ ਅਤੇ ਬੀ.ਡੀ.ਸੀ. ਮੈਂਬਰ ਵੀ ਮੌਕੇ 'ਤੇ ਮੌਜੂਦ ਰਹੇ | ਇਸ ਮੌਕੇ ਇਲਾਕੇ ਦੇ ਨੁਮਾਇੰਦਿਆਂ ਵਲੋਂ ਆਪਣੀਆਂ ਸਮੱਸਿਆਵਾਂ ਪੁਲਿਸ ਅਧਿਕਾਰੀਆਂ ਦੇ ਧਿਆਨ 'ਚ ਲਿਆਂਦੀਆਂ ਗਈਆਂ, ਜਿਸ 'ਤੇ ਉਨ੍ਹਾਂ ਤੁਰੰਤ ਕਾਰਵਾਈ ਕਰਨ ਲਈ ਕਿਹਾ | ਇਸ ਮੌਕੇ ਡੀ.ਐਸ.ਪੀ. ਭਾਰਤ ਭੂਸ਼ਣ, ਐਸ.ਐਚ.ਓ ਅਮਨ ਕੁਮਾਰ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਦੜਾ ਸੱਟਾ ਲਗਾਉਂਦਾ ਇਕ ਕਾਬੂ ਅਗਲੀ ਖ਼ਬਰ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡਾਂ ਅੱਲੂਵਾਲ, ਲੋਧੀਵਾਲ, ਵੱਟਿਆਂਵਾਲੀ 'ਚ ਗੜੇਮਾਰੀ
Ad Position 24