02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਲੈ ਜਾਣ ਸੰਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 10-04-2026
ਫਗਵਾੜਾ, 9 ਅਪੈ੍ਰਲ (ਚਾਨਾ)-ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਰੱਖਣ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਬਲਵੀਰ ਰਾਮ ਪੁੱਤਰ ਗੁਲਜਾਰੀ ਲਾਲ ਵਾਸੀ ਤਾਕੀ ਮੁਹੱਲਾ ਮੇਹਲੀ ਗੇਟ ਨੇ ਦੱਸਿਆ ਕਿ ਉਸਦੀ ਲੜਕੀ ਨੂੰ ਕਿਸੇ ਵਿਅਕਤੀ ਨੇ ਵਰਗਲਾ ਫ਼ੁਸਲਾ ਕੇ ਕਿਸੇ ਗੁਪਤਾ ਜਗ੍ਹਾ 'ਤੇ ਰੱਖਿਆ ਹੋਇਆ ਹੈ, ਜਿਸ ਸੰਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੁਭਾਨਪੁਰ ਦੇ ਨਜ਼ਦੀਕ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ ਅਗਲੀ ਖ਼ਬਰ ਬਰਸਾਤ ਤੇ ਗੜੇਮਾਰੀ ਕਾਰਨ ਹੋਏ ਕਣਕ ਖ਼ਰਾਬੇ ਦਾ ਸਰਕਾਰ ਯੋਗ ਮੁਆਵਜ਼ਾ ਦੇਵੇ-ਮੋਹਨ ਸਿੰਘ ਡਾਲਾ
Ad Position 24