02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਸਾਈਕਲ ਸਵਾਰ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 10-04-2026
ਕਪੂਰਥਲਾ, 9 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਆਰ. ਸੀ. ਐਫ. ਨਜ਼ਦੀਕ ਸਾਈਕਲ ਸਵਾਰ ਨੂੰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸੰਬੰਧੀ ਚੌਂਕੀ ਭੁਲਾਣਾ ਦੇ ਏ. ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਗਿਆਰਾਂਤੀ ਪਾਸਵਾਨ ਪੁੱਤਰ ਸੁਦਰਸ਼ਨ ਪਾਸਵਾਨ ਵਾਸੀ ਬਿਹਾਰ ਹਾਲ ਵਾਸੀ ਆਰ. ਸੀ. ਐਫ. ਜੋ ਕਿ ਬੀਤੀ ਦੇਰ ਰਾਤ ਕੰਮ ਤੋਂ ਸਾਈਕਲ 'ਤੇ ਵਾਪਸ ਘਰ ਜਾ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਹਾਦਸੇ 'ਚ ਗਿਆਰਾਂਤੀ ਪਾਸਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਦੀ ਸੂਚਨਾ ਮਿਲਣ 'ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਕਾਰ ਚਾਲਕ ਵਿਰੁੱਧ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 38ਵੇਂ ਸਥਾਪਨਾ ਦਿਵਸ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਨਸ਼ੇੜੀਆਂ ਦੀ ਛੁਪਣਗਾਹ ਬਣਦਾ ਜਾ ਰਿਹਾ ਭੁਲੱਥ ਦਾ ਖੇਡ ਸਟੇਡੀਅਮ, ਗਰਾਊਾਡ 'ਚ ਘਾਹ ਬੂਟੀ ਨੇ ਪੈਰ ਪਸਾਰੇ <br/>
Ad Position 24