02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬੀ. ਕੇ. ਯੂ. ਲੱਖੋਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਪੰਥਜੀਤ ਸਿੰਘ ਪੱਡਾ ਤੇ ਅਮਰੀਕ ਸਿੰਘ ਬੋਪਾਰਾਏ ਚੁਣੇ

Ad Position 21
No active advertisement
ਅਜੀਤ ਡੈਸਕ 10-04-2026
ਭੁਲੱਥ, 9 ਅਪ੍ਰੈਲ (ਮੇਹਰ ਚੰਦ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਰਿੰਦਰ ਸਿੰਘ ਲੱਖੋਵਾਲ ਸੂਬਾ ਪ੍ਰਧਾਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਪੰਡੋਰੀ ਤੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਮੁਬਾਰਕਪੁਰ ਬਾਉਲੀ ਦੀ ਅਗਵਾਈ ਵਿਚ ਐਡਵੋਕੇਟ ਪੰਥਜੀਤ ਸਿੰਘ ਪੱਡਾ ਤੇ ਅਮਰੀਕ ਸਿੰਘ ਬੋਪਾਰਾਏ ਜ਼ਿਲ੍ਹਾ ਮੀਤ ਪ੍ਰਧਾਨ ਵਜੋਂ ਚੁਣੇ ਗਏ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਪੰਥਜੀਤ ਸਿੰਘ ਪੱਡਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ ਨੇ ਕਿਹਾ ਕਿ ਅਸੀਂ ਪੰਜਾਬ ਦੀ ਕਿਸਾਨੀ ਦੇ ਹੱਕਾਂ ਲਈ ਯੂਨੀਅਨ ਵਲੋਂ ਕੀਤੇ ਜਾ ਰਹੇ ਹਰੇਕ ਸੰਘਰਸ਼ਾਂ 'ਚ ਵੱਧ ਚੜ੍ਹ ਕੇ ਹਿੱਸਾ ਲਵਾਂਗੇ, ਤੇ ਯੂਨੀਅਨ ਦੇ ਸਿਧਾਂਤਾਂ ਅਨੁਸਾਰ ਚੱਲਾਂਗੇ |
Ad Position 22
No active advertisement
ਪਿਛਲੀ ਖ਼ਬਰ ਡੀ. ਟੀ. ਐਫ. ਵਲੋਂ ਟੈੱਟ ਟੈੱਸਟ ਨੂੰ ਰੱਦ ਕਰਵਾਉਣ ਲਈ ਸੰਗਰੂਰ 'ਚ ਵਾਅਦਾ ਖ਼ਿਲਾਫ਼ੀ ਮਾਰਚ ਕੱਲ੍ਹ-ਹਰਵਿੰਦਰ ਅੱਲੂਵਾਲ,... ਅਗਲੀ ਖ਼ਬਰ ਸਾਬਕਾ ਸਰਪੰਚ ਕੁਲਦੀਪ ਸਿੰਘ ਡਡਵਿੰਡੀ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Ad Position 24