ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਸਡਾਨਾ)-ਸੀ. ਆਈ. ਏ. ਸਟਾਫ਼ ਦੀ ਟੀਮ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸੀ. ਆਈ. ਏ. ਇੰਚਾਰਜ ਸਬ ਇੰਸਪੈਕਟਰ ਰਮਨ ਕੁਮਾਰ ਦੀ ਅਗਵਾਈ ਹੇਠ ਏ. ਐਸ. ਆਈ. ਕੇਵਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕਾਂਜਲੀ ਨੇੜੇ ਕਥਿਤ ਦੋਸ਼ੀ ਲੱਭਾ ਸਿੰਘ ਵਾਸੀ ਗੋਬਿੰਦ ਨਗਰ ਮਲਸੀਆਂ ਹਾਲ ਵਾਸੀ ਬੂਟਾਂ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 41 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਯੂਰੀਆ ਖਾਦ ਨਾਲ ਕਿਸਾਨਾਂ ਨੂੰ ਵਾਧੂ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ-ਕਿਸਾਨ ਆਗੂ... ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤਿੰਨ ਨੌਜਵਾਨਾਂ ਦੀ ਕੁੱਟਮਾਰ
Ad Position 24
No active advertisement