ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਸਾਥੀਆਂ ਸਮੇਤ ਨਤਮਸਤਕ ਹੋਏ ਜਥੇ. ਸਰੂਪ ਸਿੰਘ ਖਲਵਾੜਾ

Ad Position 21
No active advertisement
ਅਜੀਤ ਡੈਸਕ 11-04-2026
ਫਗਵਾੜਾ, 10 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਐਸ. ਸੀ. ਵਿੰਗ) ਜ਼ਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਸਾਥੀਆਂ ਸਮੇਤ ਡੇਰਾ 108 ਬਾਬਾ ਹੰਸਰਾਜ, ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਨਤਮਸਤਕ ਹੋਏ | ਡੇਰੇ ਦੇ ਗੱਦੀ ਨਸ਼ੀਨ ਸੰਤ ਮਹਿੰਦਰਪਾਲ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਨੇ ਜਥੇਦਾਰ ਸਰੂਪ ਸਿੰਘ ਖਲਵਾੜਾ ਤੇ ਉਨ੍ਹਾਂ ਦੇ ਨਾਲ ਪਹੁੰਚੇ ਪਰਮਿੰਦਰ ਸਿੰਘ ਜੰਡੂ ਅਤੇ ਸੁਰਿੰਦਰ ਸਿੰਘ ਦਰਵੇਸ਼ ਪਿੰਡ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਰੂਪ ਸਿੰਘ ਖਲਵਾੜਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਸੰਤ ਜਸਵਿੰਦਰ ਪਾਲ ਪੰਡਵਾ, ਸਕੱਤਰ ਬਾਲ ਕਿਸ਼ਨ ਤੋਂ ਇਲਾਵਾ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਲੋਂ ਖ਼ਰੀਦ ਦਾ ਰਸਮੀ ਉਦਘਾਟਨ <br/> ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਨੇ ਡੀ. ਸੀ. ਅਕਾਸ਼ ਬਾਂਸਲ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ ਸਵਾਗਤ <br/>
Ad Position 24
No active advertisement