ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

'ਆਪ' ਦੇ ਲੀਗਲ ਵਿੰਗ ਦੇ ਪ੍ਰਧਾਨ ਬਣਨ 'ਤੇ ਐਡਵੋਕੇਟ ਅਨੂਪ ਸਿੰਘ ਦਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਸਨਮਾਨ <br/>

Ad Position 21
No active advertisement
ਅਜੀਤ ਡੈਸਕ 11-04-2026
ਭੁਲੱਥ, 10 ਅਪ੍ਰੈਲ (ਮੇਹਰ ਚੰਦ ਸਿੱਧੂ)-ਜੁਡੀਸ਼ੀਅਲ ਕੋਰਟ ਕੰਪਲੈਕਸ ਭੁਲੱਥ ਵਿਖੇ ਬਾਰ ਐਸੋਸੀਏਸ਼ਨ ਭੁਲੱਥ ਦੇ ਸਮੂਹ ਵਕੀਲਾਂ ਦੀ ਇਕੱਤਰਤਾ ਹੋਈ | ਇਸ ਮੌਕੇ ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ 'ਚ ਸਮੂਹ ਵਕੀਲਾਂ ਵਲੋਂ ਐਡਵੋਕੇਟ ਅਨੂਪ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਬਣਨ 'ਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ | ਬਾਰ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਭੁਲੱਥ ਦੀ ਬਿਹਤਰੀ ਲਈ ਐਡਵੋਕੇਟ ਅਨੂਪ ਸਿੰਘ ਚੰਗੀਆਂ ਸੇਵਾਵਾਂ ਨਿਭਾਉਣਗੇ ਤੇ ਵਕੀਲਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਵਿਚ ਆਪਣਾ ਯੋਗਦਾਨ ਪਾਉਣਗੇ | ਇਸ ਮੌਕੇ ਐਡਵੋਕੇਟ ਮਨਿੰਦਰ ਸਿੰਘ ਸੈਕਟਰੀ, ਐਡਵੋਕੇਟ ਪਰਵਿੰਦਰ ਸਿੰਘ ਸਰਾਂ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਭੁਲੱਥ, ਐਡਵੋਕੇਟ ਮਨਦੀਪ ਸਿੰਘ, ਐਡਵੋਕੇਟ ਸਤਪਾਲ ਵਧਾਵਣ, ਐਡਵੋਕੇਟ ਸੁਖਵਿੰਦਰ ਸਿੰਘ ਬੋਪਾਰਾਏ, ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਕੰਵਲਜੀਤ ਸਿੰਘ ਢਿੱਲੋਂ, ਐਡਵੋਕੇਟ ਬਲਵੀਰ ਸਿੰਘ ਤਲਵੰਡੀ, ਐਡਵੋਕੇਟ ਸੁਖਦੇਵ ਸਿੰਘ ਤਲਵੰਡੀ, ਐਡਵੋਕੇਟ ਗੁਰਜਿੰਦਰ ਸਿੰਘ ਢਿੱਲੋਂ, ਐਡਵੋਕੇਟ ਨਵਜਿੰਦਰ ਸਿੰਘ, ਐਡਵੋਕੇਟ ਧਰੁਵ ਗੁਪਤਾ, ਐਡਵੋਕੇਟ ਗੁਰਪ੍ਰੀਤ ਸਿੰਘ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਐਡਵੋਕੇਟ ਜਗਜੀਤ ਸਿੰਘ ਟਾਂਡੀ, ਐਡਵੋਕੇਟ ਨਵਨੀਤ ਸਹਿਗਲ, ਐਡਵੋਕੇਟ ਰਾਜਦੀਪ ਸਿੰਘ, ਐਡਵੋਕੇਟ ਆਜ਼ਾਦ ਸਿੱਧੂ, ਐਡਵੋਕੇਟ ਸਰਬਜੀਤ ਕੌਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਰੁਪਿੰਦਰ ਪਾਲ ਸਿੰਘ ਵਲੋਂ ਦਾਣਾ ਮੰਡੀ ਭੁਲੱਥ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਲੜਕੀਆਂ ਦਾ ਵਿਦਾਇਗੀ ਪਾਰਟੀ ਸਮਾਗਮ <br/>
Ad Position 24
No active advertisement