ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਮੋਗਾ ਕਿਸਾਨ ਰੈਲੀ ਲਈ ਰਵਾਨਾ <br/>

Ad Position 21
No active advertisement
ਅਜੀਤ ਡੈਸਕ 11-04-2026
ਭੁਲੱਥ, 10 ਅਪ੍ਰੈਲ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਪੰਡੋਰੀ ਤੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਮੁਬਾਰਕਪੁਰ ਬਾਓਲੀ ਦੀ ਅਗਵਾਈ 'ਚ ਮੋਗਾ ਵਿਖੇ ਹੋ ਰਹੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਰੈਲੀ ਲਈ ਰਵਾਨਾ ਹੋਏ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਪੰਥਜੀਤ ਸਿੰਘ ਪੱਡਾ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ, ਮਨਜੀਤ ਸਿੰਘ ਚੀਮਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਪੰਡੋਰੀ ਜ਼ਿਲ੍ਹਾ ਮੀਤ ਪ੍ਰਧਾਨ, ਬਲਵੀਰ ਸਿੰਘ ਕੈਸ਼ੀਅਰ, ਬਲਜੀਤ ਸਿੰਘ ਤੱਖਰ, ਕੁੰਦਨ ਸਿੰਘ ਸਰਾਂ, ਸੁਖਵਿੰਦਰ ਸਿੰਘ ਬੋਪਾਰਾਏ ਬਲਾਕ ਪ੍ਰਧਾਨ, ਧਰਮਜੀਤ ਸਿੰਘ, ਜਗਤਾਰ ਸਿੰਘ, ਮਨਜੀਤ ਸਿੰਘ ਬੋਪਾਰਾਏ ਇਕਾਈ ਪ੍ਰਧਾਨ, ਸਤਪਾਲ ਸਿੰਘ ਮੰਡ, ਸਰਵਨ ਸਿੰਘ ਮੁਬਾਰਕਪੁਰ, ਸੁਰਜੀਤ ਸਿੰਘ ਪੰਡੋਰੀ, ਰਣਜੀਤ ਸਿੰਘ ਰਾਣਾ ਪੰਡੋਰੀ, ਹਰਭਜਨ ਸਿੰਘ, ਗੁਰਾਇਆ ਜ਼ਿਲ੍ਹਾ ਕੈਸ਼ੀਅਰ, ਅੰਮਿ੍ਤਪਾਲ ਸਿੰਘ ਬੱਲ, ਹੋਰ ਸਾਰੇ ਇਕਾਈ ਪ੍ਰਧਾਨ ਕਿਸਾਨ ਵੀਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਾਰਿਸ਼ ਤੇ ਗੜਿਆਂ ਨਾਲ ਤਬਾਹ ਹੋਈਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਰਸ਼ਪਾਲ... ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਕਰਵਾਈ ਮਾਡਲ ਯੂਨਾਈਟਿਡ ਨੇਸ਼ਨਜ਼ 'ਤੇ ਆਧਾਰਿਤ ਵਰਕਸ਼ਾਪ
Ad Position 24
No active advertisement