28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੁਲਿਸ ਵਲੋਂ ਚੈਕਿੰਗ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 12-04-2026
ਫਗਵਾੜਾ, 11 ਅਪੈ੍ਰਲ (ਚਾਨਾ)-ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਏ ਗਏ ਕਾਸੋ ਆਪ੍ਰੇਸ਼ਨ ਤਹਿਤ ਡੀ. ਐਸ. ਪੀ. ਭਾਰਤ ਭੂਸ਼ਣ ਦੀ ਅਗਵਾਈ 'ਚ ਛੱਝ ਕਾਲੋਨੀ, ਕ੍ਰਿਪਾਲਪੁਰ ਕਾਲੋਨੀ ਤੇ ਹਦੀਆਬਾਦ ਦੇ ਖੇਤਰਾਂ 'ਚ ਪੁਲਿਸ ਟੀਮ ਲੈ ਕੇ ਥਾਂ-ਥਾਂ 'ਤੇ ਚੈਕਿੰਗ ਕੀਤੀ ਗਈ | ਇਸ ਮੌਕੇ ਪੁਲਿਸ ਨੂੰ ਕੋਈ ਪ੍ਰਾਪਤੀ ਨਹੀਂ ਹੋਈ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਨਜ਼ਰ ਰੱਖਣ ਤੇ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਸਹੁਰਾ ਪਰਿਵਾਰ 'ਤੇ ਕੇਸ ਦਰਜ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦਾ ਬੀ.ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24