09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 13-04-2026
ਫਗਵਾੜਾ, 12 ਅਪੈ੍ਰਲ (ਚਾਨਾ)-ਸਿਟੀ ਪੁਲਿਸ ਨੇ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੁਰਾਣਾ ਸਿਵਲ ਹਸਪਤਾਲ ਬੰਗਾ ਰੋਡ ਦੇ ਨੇੜੇ ਇਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਤਰੁਨ ਕੁਮਾਰ ਉਰਫ਼ ਨਵੀ ਪੁੱਤਰ ਕੁਲਵੰਤ ਕੁਮਾਰ ਵਾਸੀ ਪ੍ਰੀਤ ਨਗਰ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਹਰਵਿੰਦਰ ਸਿੰਘ ਲਵਲੀ ਵਾਲੀਆ ਨੂੰ ਉਦਯੋਗ ਵਿੰਗ ਤੇ ਸੁਖਬੀਰ ਸਿੰਘ ਕਿੰਨੜਾ ਨੂੰ ਵਪਾਰ ਵਿੰਗ... ਅਗਲੀ ਖ਼ਬਰ ਪਿੰਡ ਡੈਣਵਿੰਡ ਅੱਡੇ ਤੋਂ ਬੇਹੋਸ਼ੀ ਦੀ ਹਾਲਤ ਮਿਲੀ ਬਜ਼ੁਰਗ ਮਹਿਲਾ, ਸਿਵਲ ਹਸਪਤਾਲ ਦਾਖ਼ਲ <br/>
Ad Position 24