09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਿਸਾਖੀ ਦੇ ਤਿਉਹਾਰ ਸੰਬੰਧੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 13-04-2026
ਕਪੂਰਥਲਾ, 12 ਅਪ੍ਰੈਲ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ 'ਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ 'ਚ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਤੇ ਵਿਦਿਆਰਥੀਆਂ ਨੇ ਕੁੱਝ ਰਵਾਇਤੀ ਖੇਡਾਂ ਵਿਚ ਵੀ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਵਿਦਿਆਰਥੀਆਂ ਨੂੰ ਆਪਣੀ ਜੜ੍ਹਾਂ ਤੇ ਸਭਿਆਚਾਰਕ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪੂਜਾ ਡਾਵਰ, ਰਵਿੰਦਰਜੀਤ ਕੌਰ, ਭਾਵਨਾ ਲਤਾ, ਸ੍ਰੀਮਤੀ ਮਹਾਜਨ, ਸ੍ਰੀਮਤੀ ਕ੍ਰਿਤੀ, ਸ੍ਰੀਮਤੀ ਰਿੰਕੀ ਤੇ ਸਕੂਲ ਦੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਆਰ. ਸੀ. ਐਫ਼. ਵਿਖੇ ਚੇਤਨਾ ਮਾਰਚ ਕੱਢਿਆ <br/> ਅਗਲੀ ਖ਼ਬਰ ਲਿਟਲ ਏਾਜਲਸ ਕੋ ਐਡ ਸਕੂਲ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ <br/>
Ad Position 24