ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਟਿੱਬਾ ਵਿਖੇ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਸ਼ੁਰੂ
ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਟਿੱਬਾ ਸਕੂਲ ਦੀਆਂ ਗਰਾਊਾਡਾਂ 'ਚ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕਰਨ ਸਮੇਂ ਪ੍ਰਧਾਨ ਪਿਆਰਾ ਸਿੰਘ, ਬੀਬੀ ਜਸਵਿੰਦਰ ਕੌਰ ਟਿੱਬਾ, ਪ੍ਰਧਾਨ ਸੂਰਤ ਸਿੰਘ ਅਮਰਕੋਟ, ਐਸ. ਡੀ. ਓ. ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਸ਼ਹਿਰੀ ਤੇ ਹੋਰ | ਤਸਵੀਰ : ਲਾਡੀ ਸਟੂਡੀਓ
<br/>
14-04-2026