07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅਲਪਾਈਨ ਪਬਲਿਕ ਹਾਈ ਸਕੂਲ ਭਟਨੂਰਾ ਕਲਾਂ ਦਾ ਅੱਠਵੀਂ ਦਾ ਨਤੀਜਾ 100% ਰਿਹਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਭੁਲੱਥ, 13 ਅਪ੍ਰੈਲ (ਮਨਜੀਤ ਸਿੰਘ ਰਤਨ)-ਅਲਪਾਈਨ ਪਬਲਿਕ ਹਾਈ ਸਕੂਲ ਭਟਨੂਰਾ ਕਲਾਂ ਕਪੂਰਥਲਾ ਨੇ ਅੱਠਵੀਂ ਕਲਾਸ ਦੇ ਇਮਤਿਹਾਨ 'ਚ 100% ਨਤੀਜਾ ਹਾਸਿਲ ਕੀਤਾ | ਇਨ੍ਹਾਂ ਨਤੀਜਿਆਂ 'ਚ ਸਕੂਲ ਦੇ ਵਿਦਿਆਰਥੀਆਂ ਵਲੋਂ ਇਮਤਿਹਾਨ 'ਚੋਂ 100% ਨਤੀਜਾ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸੱਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ 'ਚ ਖੁਸ਼ਪ੍ਰੀਤ ਕੌਰ ਨੇ 92.3 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਮੀਤ ਸਿੰਘ ਨੇ 91.6% ਅੰਕ ਪ੍ਰਾਪਤ ਕਰਕੇ ਦੂਜਾ ਜਦਕਿ ਏਕਮਪ੍ਰੀਤ ਕੌਰ ਨੇ 90.3% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ ਤੇ ਲਗਨ ਲਈ ਵਧਾਈ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਮਾਪਿਆਂ ਦੇ ਨਿਰੰਤਰ ਸਹਿਯੋਗ ਤੇ ਸਮਰਥਨ ਲਈ ਧੰਨਵਾਦ ਕੀਤਾ |


Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਨੇ ਚਿਕਨ ਦੀ ਗ੍ਰੇਵੀ ਦੇ ਸੈਂਪਲ ਭਰੇ <br/> ਅਗਲੀ ਖ਼ਬਰ ਸੰਗਤਪੁਰ ਵਿਖੇ ਜਠੇਰੇ ਸੂਦ ਬਿਰਾਦਰੀ ਗੋਤਰ ਮਕੌੜੇ ਦਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ
Ad Position 24