12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਨਸ਼ਾ ਕਰਦੇ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 15-04-2026
ਢਿਲਵਾਂ, 14 ਅਪ੍ਰੈਲ (ਗੋਬਿੰਦ ਸੁਖੀਜਾ)-ਢਿਲਵਾਂ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ਾ ਕਰਦੇ ਕਾਬੂ ਕੀਤਾ ਹੈ | ਥਾਣਾ ਮੁਖੀ ਦਲਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਪਿੰਡ ਚੱਕੋਕੀ ਦੇ ਬੱਸ ਅੱਡਾ ਨਜ਼ਦੀਕ ਪਹੁੰਚੀ ਤਾਂ ਪਿੰਡ ਚੱਕੋਕੀ ਦੇ ਬੱਸ ਅੱਡਾ ਦੇ ਕੋਲ ਦੋ ਵਿਅਕਤੀ ਸ਼ੱਕੀ ਹਾਲਤ ਵਿਚ ਬੈਠੇ ਦਿਖਾਈ ਦਿੱਤੇ | ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਵਿਅਕਤੀਆਂ ਪਾਸ ਜਾ ਕੇ ਦੇਖਿਆ ਤਾਂ ਉਹ ਦੋਨੋਂ ਵਿਅਕਤੀ ਨਸ਼ਾ ਪੀ ਰਹੇ ਸਨ, ਜਿਨ੍ਹਾਂ ਵਿਚੋਂ ਇੱਕ ਦੇ ਹੱਥ ਵਿਚ ਲਾਈਟਰ ਤੇ ਦੂਸਰੇ ਵਿਅਕਤੀ ਦੇ ਹੱਥ ਵਿਚ ਸਿਲਵਰ ਪੇਪਰ ਅਤੇ ਗੋਲ ਕੀਤਾ ਹੋਇਆ 10 ਰੁਪਏ ਦਾ ਨੋਟ ਸੀ | ਜਿਨ੍ਹਾਂ 'ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਖ਼ਾਲਸਾ ਪੰਥ ਤੇ ਵਿਸਾਖੀ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਜ਼ਿਲ੍ਹੇ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ <br/>
Ad Position 24