05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਐਸ.ਡੀ.ਐਮ. ਵਲੋਂ ਦਾਣਾ ਮੰਡੀ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 16-04-2026
ਫਗਵਾੜਾ, 15 ਅਪੈ੍ਰਲ (ਹਰਜੋਤ ਸਿੰਘ ਚਾਨਾ)-ਮੰਡੀਆਂ 'ਚ ਕਣਕ ਦੀ ਆਮਦ ਦੇ ਮੱਦੇਨਜ਼ਰ ਐਸ.ਡੀ.ਐਮ. ਰਣਦੀਪ ਸਿੰਘ ਹੀਰ ਵਲੋਂ ਰਾਣੀਪੁਰ ਦਾਣਾ ਮੰਡੀ ਦਾ ਦੌਰਾ ਕਰਕੇ ਚੈਕਿੰਗ ਕੀਤੀ ਗਈ | ਉਨ੍ਹਾਂ ਮੰਡੀ 'ਚ ਕਣਕ ਵੇਚਣ ਤੇ ਲਿਫ਼ਟਿੰਗ ਸਬੰਧੀ, ਪਾਣੀ, ਬਿਜਲੀ, ਸਾਫ਼ ਸਫ਼ਾਈ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀਆਂ ਲਗਾਈਆਂ ਤੇ ਕਿਹਾ ਕਿ ਉਹ ਸਮੇਂ ਸਮੇਂ ਤੇ ਮੰਡੀਆਂ ਦੀ ਚੈਕਿੰਗ ਕਰਨਗੇ ਤਾਂ ਕਿ ਉਨ੍ਹਾਂ ਨੂੰ ਕੋਈ ਸਮੱਸਿਆ ਨਾ ਆਵੇ |

Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਚਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਬਿਜਲੀ ਸਪਲਾਈ ਨਾ ਆਉਣ ਕਾਰਨ ਮੱਕੀ, ਖ਼ਰਬੂਜ਼ਾ ਤੇ ਹਦਵਾਣਾ ਉਤਪਾਦਕ ਕਿਸਾਨ ਡਾਹਢੇ ਪ੍ਰੇਸ਼ਾਨ <br/>
Ad Position 24