18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 17-04-2026
ਕਪੂਰਥਲਾ, 16 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਇਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਸੁਮਿਤ ਪੁਤਰ ਮਨਜੀਤ ਵਾਸੀ ਕੜ੍ਹਾਲ ਕਲਾਂ ਨੇ ਦੱਸਿਆ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਰ. ਸੀ. ਐਫ. ਤੋਂ ਆਪਣੇ ਪਿੰਡ ਕੜਾਲ ਕਲਾਂ ਵਾਪਸ ਜਿਾ ਰਿਹਾ ਸੀ, ਜਦੋਂ ਉਹ ਹੁਸੈਨਪੁਰ ਸਟੇਸ਼ਨ ਦੇ ਬਾਹਰ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਿਊਟੀ ਡਾਕਟਰ ਸੁਪਨੀਤ ਕੌਰ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲੁਟੇਰੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਜ਼ਖ਼ਮੀ ਕਰਕੇ ਸੋਨੇ ਦੀ ਚੇਨ, ਕੜਾ ਤੇ ਨਕਦੀ ਖੋਹ ਕੇ ਫਰਾਰ ਅਗਲੀ ਖ਼ਬਰ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਅਧੂਰੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣ-ਦਲਵਿੰਦਰ ਸਿੰਘ ਸਿੱਧੂ
Ad Position 24