17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਰਕਾਰੀ ਕਾਲਜ ਵਿਖੇ ਸੰਗੀਤ ਵਿਭਾਗ ਨੇ ਵਿਸਾਖੀ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 17-04-2026
ਕਪੂਰਥਲਾ, 16 ਅਪ੍ਰੈਲ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਸੰਗੀਤ ਵਿਭਾਗ ਵਲੋਂ ਵਿਸਾਖੀ ਦੇ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਵਿਭਾਗ ਮੁਖੀ ਪ੍ਰੋ. ਜਸਪ੍ਰੀਤ ਕੌਰ ਨੇ ਵਿਸਾਖੀ ਦੇ ਪਿਛੋਕੜ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਤੇ ਵਿਦਿਆਰਥੀਆਂ ਨੇ ਲੋਕ ਗੀਤ ਵੀ ਪੇਸ਼ ਕੀਤੇ | ਅੰਤ ਵਿਚ ਪ੍ਰੋ. ਜਸਪ੍ਰੀਤ ਕੌਰ ਨੇ ਸਮੂਹ ਵਿਦਿਆਰਥੀਆਂ ਦੇ ਸਟਾਫ ਨੂੰ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਅਗਲੀ ਸਰਕਾਰ ਅਕਾਲੀ ਦਲ ਬਣਾਏਗਾ-ਧਰਮਿੰਦਰ ਟੋਨੀ ਅਗਲੀ ਖ਼ਬਰ ਖ਼ਾਲਸ ਦ ਸਾਜਨਾ ਦਿਵਸ ਮੌਕ ਗੁਰਦੁਆਰਾ ਚੌੜਾ ਖੂਹ ਤੋਂ ਨਗਰ ਕੀਰਤਨ ਸਜਾਇਆ <br/>
Ad Position 24