17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਾਬਾ ਫ਼ਤਿਹ ਸਿੰਘ ਵੈੱਲਫਅਰ ਸੁਸਾਇਟੀ ਵਲੋਂ ਨਗਰ ਕੀਰਤਨ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 17-04-2026
ਫਗਵਾੜਾ 16 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ ) ਖ਼ਾਲਸ ਦ ਸਾਜਨਾ ਦਿਵਸ ਮੌਕ ਤ ਗੁਰਦੁਆਰਾ ਚੌੜਾ ਖੂਹ ਫਗਵਾੜਾ ਤੋਂ ਸਜਾੲ ਗੲ ਨਗਰ ਕੀਰਤਨ ਮੌਕ ਤ ਬਾਬਾ ਫ਼ਤਿਹ ਸਿੰਘ ਨਗਰ ਵੈੱਲਫਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਹਰਮੰਦਰ ਸਿੰਘ ਬਸਰਾ, ਸਰਬਜੀਤ ਕੌਰ ਸਾਬਕਾ ਕੌਂਸਲਰ, ਜਸਵਿੰਦਰ ਸਿੰਘ ਭਗਤਪੁਰਾ, ਚਅਰਮੈਨ ਮਜਰ ਸਿੰਘ ਸੈਣੀ , ਦਲਜੀਤ ਸਿੰਘ ਕਾਲਾ, ਗੁਰਮੀਤ ਸਿੰਘ ਜੀਤਾ, ਅਮਰੀਕ ਸਿੰਘ ਰਿਟਾ. ਐਸ.ਡੀ.ਓ., ਸਤਨਾਮ ਸਿੰਘ, ਮਹਿੰਗਾ ਸਿੰਘ, ਮਲਕੀਤ ਸਿੰਘ ਨਿੱਕਾ, ਜਤਿੰਦਰ ਸਿੰਘ ਖ਼ਾਲਸਾ, ਭੱਟੀ, ਰਸ਼ਮ ਸਿੰਘ ਬਸੂਟਾ, ਗੁਲਜਾਰ ਸਿੰਘ ਇੰਸਪੈਕਟਰ, ਬਲਜੀਤ ਸਿੰਘ, ਮਲਕੀਤ ਸਿੰਘ, ਜਸਵੀਰ ਸਿੰਘ, ਮਿੰਹਗਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ 152ਵਾਂ ਮੁਫ਼ਤ ਆਪ੍ਰੇਸ਼ਨ ਤੇ ਚੈੱਕਅੱਪ ਕੈਂਪ 19 ਨੂੰ ਅਗਲੀ ਖ਼ਬਰ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ <br/>
Ad Position 24