ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਸਾਹਿਬ ਦੀ ਜੈਅੰਤੀ 'ਤੇ ਭੇਟ ਕੀਤੇ ਸ਼ਰਧਾ ਦੇ ਫੁੱਲ
ਡਾ. ਅੰਬੇਡਕਰ ਪਾਰਕ ਗੁਰੂ ਹਰਿਗੋਬਿੰਦ ਨਗਰ ਫਗਵਾੜਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਬੁੱਤ 'ਤੇ ਫੁੱਲ ਮਾਲਾਵਾਂ ਅਰਪਿਤ ਕਰਨ ਲਈ ਪਹੁੰਚੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਆਪਣੀ ਅਕਾਲੀ ਦਲ ਦੀ ਟੀਮ ਨਾਲ | ਤਸਵੀਰ : ਵਾਲੀਆ
<br/>
18-04-2026