20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 18-04-2026
ਕਪੂਰਥਲਾ, 17 ਅਪ੍ਰੈਲ (ਸਡਾਨਾ)-ਆਬਕਾਰੀ ਵਿਭਾਗ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਆਪਣੀ ਸ਼ਿਕਾਇਤ 'ਚ ਆਬਕਾਰੀ ਵਿਭਾਗ ਦੇ ਇੰਸਪੈਕਟਰ ਸਿਮਰਨਪ੍ਰੀਤ ਸਿੰਘ ਤੇ ਜਸਮਿੰਦਰਪਾਲ ਸਿੰਘ ਨੇ ਦੱਸਿਆ ਕਿ ਲਕਸ਼ਮੀ ਨਗਰ ਨੇੜੇ ਕਥਿਤ ਦੋਸ਼ੀ ਰੋਹਿਤ ਵਾਸੀ ਨਿਊ ਲਕਸ਼ਮੀ ਨਗਰ ਦੇ ਕਬਜ਼ੇ 'ਚੋਂ ਵੱਖ-ਵੱਖ ਮਾਰਕੇ ਦੀਆਂ 33 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ. ਐਸ. ਆਈ. ਬਲਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਮਨਾਇਆ ਸਾਲਾਨਾ ਇਨਾਮ ਵੰਡ ਸਮਾਗਮ <br/> ਅਗਲੀ ਖ਼ਬਰ ਮੋਬਾਈਲ ਫ਼ੋਨ ਰਾਹੀਂ ਆਨਲਾਈਨ ਠੱਗੀ ਮਾਰਨ ਵਾਲਿਆਂ ਵਿਰੁੱਧ ਕੇਸ ਦਰਜ
Ad Position 24