07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਜਤਿੰਦਰ ਕੌਰ ਬੇਦੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 20-04-2026
ਫਗਵਾੜਾ, 19 ਅਪੈ੍ਰਲ (ਚਾਨਾ)-ਸਾਬਕਾ ਪੁਲਿਸ ਇੰਸਪੈਕਟਰ ਹਰਦੀਪ ਸਿੰਘ ਬੇਦੀ ਦੀ ਪਤਨੀ ਤੇ ਐਸ. ਡੀ. ਐਮ. ਸੁਲਤਾਨਪੁਰ ਲੋਧੀ ਅਮਨਪਾਲ ਸਿੰਘ ਦੀ ਭੈਣ ਸ੍ਰੀਮਤੀ ਜਤਿੰਦਰ ਕੌਰ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਵਿਖੇ ਹੋਈ | ਇਸ ਮੌਕੇ ਕੀਰਤਨੀ ਜਥੇ ਭਾਈ ਕੰਵਲਦੀਪ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਅਕਾਲੀ ਆਗੂ ਜਰਨੈਲ ਸਿੰਘ ਵਾਹਦ, ਹਰਵਿੰਦਰ ਸਿੰਘ ਲਵਲੀ ਵਾਲੀਆ, ਸਤਬੀਰ ਸਿੰਘ ਸਾਬੀ, ਕੌਂਸਲਰ ਮੁਨੀਸ਼ ਪ੍ਰਭਾਕਰ, ਬੰਟੀ ਵਾਲੀਆ, ਮਲਕੀਅਤ ਸਿੰਘ ਰਘਬੋਤਰਾ, ਜਸਜੀਤ ਸਿੰਘ ਪੀ. ਸੀ. ਐਸ. ਜੁਆਇੰਟ ਕਮਿਸ਼ਨਰ ਮੁਹਾਲੀ, ਮੋਹਨ ਸਿੰਘ ਗਾਂਧੀ, ਗੁਰਦੀਪ ਸਿੰਘ, ਨਰੇਸ਼ ਭਾਰਦਵਾਜ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਭਾਈ ਜੋਗਿੰਦਰ ਸਿੰਘ ਕੇਸਗੜ੍ਹ ਸਾਹਿਬ, ਭਾਈ ਹਰਦੇਵ ਸਿੰਘ, ਗੁਰਦੀਪ ਸਿੰਘ ਨੰਗਲ ਸਮੇਤ ਵੱਡੀ ਗਿਣਤੀ 'ਚ ਸ਼ਹਿਰੀਆਂ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਹੈਬਤਪੁਰ 'ਚ ਨਵੇਂ ਪ੍ਰਬੰਧਕੀ ਬਲਾਕ ਤੇ ਕਲਾਸ ਰੂਮ ਦਾ ਉਦਘਾਟਨ <br/>
Ad Position 24