07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਨਸ਼ੀਲੀਆਂ ਗੋਲੀਆਂ ਸਣੇ ਮਹਿਲਾ ਕਾਬੂ

Ad Position 21
No active advertisement
ਅਜੀਤ ਡੈਸਕ 20-04-2026
ਫਗਵਾੜਾ, 19 ਅਪੈ੍ਰਲ (ਚਾਨਾ)-ਸਤਨਾਮਪੁਰਾ ਪੁਲਿਸ ਨੇ ਇਕ ਮਹਿਲਾ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਮਹਿਲਾ ਜੋ ਲਾਅ ਗੇਟ ਤੋਂ ਅੰਦਰ ਬਣੇ ਪੀ. ਜੀਆ 'ਚ ਨਸ਼ਾ ਵੇਚਣ ਦਾ ਕੰਮ ਕਰਦੀ ਹੈ ਤੇ ਅੱਜ ਵੀ ਨਸ਼ਾ ਵੇਚਣ ਲਈ ਖੜ੍ਹੀ ਹੈ | ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਚਰਨਜੀਤ ਕੌਰ ਉਰਫ਼ ਗਿੰਨੀ ਵਾਸੀ ਮਿੱਠਾਪੁਰ ਰੋਡ ਪ੍ਰੀਤ ਨਗਰ ਨੂੰ ਕਾਬੂ ਕਰਕੇ ਉਸ ਪਾਸੋਂ 65 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਗਊਆਂ ਨੂੰ ਲੈ ਕੇ ਜਾ ਰਹੀ ਗੱਡੀ ਕਾਬੂ, ਡਰਾਈਵਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24