14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜੀ. ਐਨ. ਪੀ. ਕੇ. ਐਸ. ਪਬਲਿਕ ਸਕੂਲ ਨਡਾਲਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 22-04-2026
ਨਡਾਲਾ, 21 ਅਪ੍ਰੈਲ (ਰਘਬਿੰਦਰ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਰੌਸ਼ਨ ਸਿੰਘ ਜੀ ਅਤੇ ਮੌਜੂਦਾ ਜੀਵਨ ਪ੍ਰਧਾਨ ਸੰਤ ਬਾਬਾ ਤਰਲੋਕ ਸਿੰਘ ਜੀ ਦੇ ਰਹਿਨੁਮਾਈ ਹੇਠ ਚੱਲ ਰਹੇ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਵਿਖੇ ਅੱਜ ਸਵੇਰ ਦੀ ਸਭਾ ਵਿਚ ਸੀਬੀਐਸਈ ਦਸਵੀਂ ਜਮਾਤ ਦੇ ਸਭ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਹੋਣਹਾਰ ਪੰਜ ਵਿਦਿਆਰਥੀਆਂ ਨੂੰ ਸਕੂਲ ਦੇ ਪਿ੍ੰਸੀਪਲ ਦਲਵੀਰ ਕੌਰ ਦੁਆਰਾ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਭਾ ਵਿਚ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਤਾ ਪਿਤਾ ਵੀ ਹਾਜ਼ਰ ਸਨ | ਇਸ ਮੌਕੇ ਸਕੂਲ ਪਿ੍ੰਸੀਪਲ ਦਲਵੀਰ ਕੌਰ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਨਾਲ ਜਿੱਥੇ ਉਨ੍ਹਾਂ ਦਾ ਮਨੋਬਲ ਵਧੇਗਾ ਅਤੇ ਦੂਸਰੇ ਹੋਰ ਵਿਦਿਆਰਥੀ ਵੀ ਇਸ ਤੋਂ ਪ੍ਰੇਰਿਤ ਹੋ ਕੇ ਹੋਰ ਮਿਹਨਤ ਕਰਕੇ ਵਧੀਆ ਅੰਕ ਪ੍ਰਾਪਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਯੂ. ਲੱਖੋਵਾਲ ਦੇ ਆਗੂਆਂ ਵਲੋਂ ਨਸ਼ਿਆਂ ਦੀ ਭੇਟ ਚੜ੍ਹੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ <b... ਅਗਲੀ ਖ਼ਬਰ 4 ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸ ਰਹੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ
Ad Position 24