14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਖਹਿਰਾ ਪਰਿਵਾਰ ਵਲੋਂ ਗੁਰੂ ਘਰ ਠੰਢੇ ਪਾਣੀ ਵਾਲੇ ਕੂਲਰ ਦੀ ਸੇਵਾ ਕਰਵਾਈ <br/>

Ad Position 21
No active advertisement
ਅਜੀਤ ਡੈਸਕ 22-04-2026
ਤਲਵੰਡੀ ਚੌਧਰੀਆਂ, 21 ਅਪ੍ਰੈਲ (ਪਰਸਨ ਲਾਲ ਭੋਲਾ)-ਗੁਰੂ ਘਰ ਦੇ ਪ੍ਰੇਮੀ ਕੁਲਦੀਪ ਸਿੰਘ ਖਹਿਰਾ ਜਰਮਨ ਪੁੱਤਰ ਸੰਤੋਖ ਸਿੰਘ ਖਹਿਰਾ ਨੇ ਗੁਰਦੁਆਰਾ ਮਾਤਾ ਤਿ੍ਪਤਾ ਜੀ ਤਲਵੰਡੀ ਚੌਧਰੀਆਂ ਵਿਖੇ ਸੰਗਤ ਲਈ ਠੰਢੇ ਪਾਣੀ ਕਰਨ ਵਾਲੇ ਕੂਲਰਾਂ ਦੀ ਸੇਵਾ ਕਰਵਾਈ ਤਾਂ ਜੋ ਗਰਮੀ ਦੇ ਮੌਸਮ 'ਚ ਗੁਰੂ ਘਰ ਅੱਗੋਂ ਲੰਘਣ ਵਾਲੇ ਰਾਹਗੀਰ ਤੇ ਸਕੂਲ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ | ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਮਾਤਾ ਤਿ੍ਪਤਾ ਜੀ ਇਸ ਕੂਲਰ ਦੀ ਸੇਵਾ ਕਰਨ ਤੇ ਖਹਿਰਾ ਪਰਿਵਾਰ ਦਾ ਧੰਨਵਾਦ ਕਰਦੀ ਹੈ ਅਤੇ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਪਰਿਵਾਰ ਚੜ੍ਹਦੀ ਕਲਾ ਵਿਚ ਰਹੇ ਤੇ ਭਵਿੱਖ 'ਚ ਵੀ ਗੁਰੂ ਘਰ ਦੀ ਸੇਵਾ ਕਰਦਾ ਰਹੇ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੀ ਸਪੋਰਟਸ ਮੀਟ ਕਰਵਾਈ <br/> ਅਗਲੀ ਖ਼ਬਰ ਡਾ. ਅੰਬੇਡਕਰ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਸਕੂਲ ਵਿਖੇ ਸਟੇਸ਼ਨਰੀ ਵੰਡੀ <br/>
Ad Position 24